ਕੋਲਕਾਤਾ, 14 ਦਸੰਬਰ – ਕੋਲਕਾਤਾ ਪੁਲਿਸ ਐੱਸ.ਟੀ.ਐਫ ਨੇ ਇੱਕ 27 ਸਾਲਾਂ ਨੌਜਵਾਨ ਨੂੰ 1 ਕਰੋੜ ਰੁਪਏ ਦੀ ਬੇਹਿਸਾਬੀ ਨਗਦੀ ਸਮੇਤ ਗ੍ਰਿਫ਼ਤਾਰ ਕੀਤਾ ਹੈ।ਪੁੱਛਗਿੱਛ ਦੌਰਾਨ ਗ੍ਰਿਫ਼ਤਾਰ ਨੌਜਵਾਨ ਕੋਈ ਵਾਜਬ ਸਪੱਸ਼ਟੀਕਰਨ ਨਹੀਂ ਦੇ ਸਕਿਆ। ਪੁਲਿਸ ਨੇ ਗ੍ਰਿਫ਼ਤਾਰ ਨੌਜਵਾਨ ਖਿਲਾਫ ਮਾਮਲਾ ਦਰਜ ਕਰਦੇ ਹੋਏ ਆਮਦਨ ਕਰ ਵਿਭਾਗ ਨੂੰ ਸੂਚਿਤ ਕਰ ਦਿੱਤਾ ਹੈ।