ਹੁਸ਼ਿਆਰਪੁਰ ‘ਚ ਕੋਰੋਨਾ ਦੇ 458 ਨਵੇਂ ਮਾਮਲੇ, 9 ਮੌਤਾਂ

ਹੁਸ਼ਿਆਰਪੁਰ, 11 ਮਈ – ਹੁਸ਼ਿਆਰਪੁਰ ਜ਼ਿਲ੍ਹੇ ‘ਚ ਕੋਰੋਨਾ ਦੇ 458 ਨਵੇਂ ਮਾਮਲੇ ਪਾਜ਼ੀਟਿਵ ਪਾਏ ਗਏ ਹਨ ਤੇ 9 ਮਰੀਜ਼ਾਂ ਦੀ ਮੌਤ ਹੋ ਗਈ ਹੈ। ਇਸ ਨਾਲ ਜ਼ਿਲ੍ਹੇ ‘ਚ ਕੋਰੋਨਾ ਪਾਜ਼ੀਟਿਵ ਕੇਸਾਂ ਦੀ ਕੁੱਲ ਗਿਣਤੀ 22077 ਹੋ ਗਈ ਹੈ ਤੇ ਮੌਤਾਂ ਦੀ ਕੁੱਲ ਗਿਣਤੀ 802 ਹੋ ਗਈ ਹੈ।

Leave a Reply

Your email address will not be published. Required fields are marked *