ਲੁਧਿਆਣਾ, 11 ਮਈ – ਕੋਰੋਨਾ ਮਹਾਂਮਾਰੀ ਦੇ ਚੱਲਦਿਆ ਅੱਜ ਲੁਧਿਆਣਾ ‘ਚ 43 ਮਰੀਜ਼ਾਂ ਦੀ ਮੌਤ ਹੋ ਗਈ, ਜਦਕਿ ਕੋਰੋਨਾ ਦੇ 1386 ਨਵੇਂ ਮਾਮਲੇ ਪਾਜ਼ੀਟਿਵ ਪਾਏ ਗਏ ਹਨ। ਕੋਰੋਨਾ ਮ੍ਰਿਤਕਾਂ ‘ਚ 30 ਲੁਧਿਆਣਾ ਜ਼ਿਲ੍ਹੇ ਨਾਲ ਸਬੰਧਿਤ ਹਨ ਤੇ 13 ਹੋਰ ਜ਼ਿਲਿ੍ਹਆਂ ਨਾਲ ਸਬੰਧਿਤ ਹਨ।