ਲਖੀਮਪੁਰ ਖੀਰੀ ਘਟਨਾ ਨੂੰ ਲੈ ਕੇ ਅਜੇ ਮਿਸ਼ਰਾ ਨੂੰ ਹਟਾਉਣ ਦੀ ਮੰਗ ਕਰਦੇ ਹੋਏ ਲੋਕ ਸਭਾ ‘ਚ ਮੁਲਤਵੀ ਮਤਾ ਪੇਸ਼

ਨਵੀਂ ਦਿੱਲੀ, 15 ਦਸੰਬਰ – ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਲਖੀਮਪੁਰ ਖੀਰੀ ਘਟਨਾ ਨੂੰ ਲੈ ਕੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਕੁਮਾਰ ਮਿਸ਼ਰਾ ਨੂੰ ਹਟਾਉਣ ਦੀ ਮੰਗ ਕਰਦੇ ਹੋਏ ਲੋਕ ਸਭਾ ‘ਚ ਮੁਲਤਵੀ ਮਤਾ ਪੇਸ਼ ਕੀਤਾ । ਲਖੀਮਪੁਰ ਖੀਰੀ ਘਟਨਾ ਨੂੰ ਲੈ ਕੇ ਅਜੇ ਕੁਮਾਰ ਮਿਸ਼ਰਾ ਦੇ ਅਸਤੀਫੇ ਦੀ ਮੰਗ ਕਰਦਿਆ ਵਿਰੋਧੀ ਧਿਰ ਦੇ ਹੰਗਾਮੇ ਦੇ ਚੱਲਦਿਆ ਲੋਕ ਸਭਾ ਦੀ ਕਾਰਵਾਈ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ।

Leave a Reply

Your email address will not be published. Required fields are marked *