ਹੰਗਾਮੇ ਦੇ ਚੱਲਦਿਆ ਲੋਕ ਸਭਾ ਦੀ ਕਾਰਵਾਈ 20 ਤੱਕ ਮੁਲਤਵੀ

ਨਵੀਂ ਦਿੱਲੀ, 17 ਦਸੰਬਰ – ਲੋਕ ਸਭਾ ‘ਚ ਅੱਜ ਦਾ ਦਿਨ ਵੀ ਹੰਗਾਮੇ ਵਾਲਾ ਰਿਹਾ ਹੈ। ਵਿਰੋਧੀ ਧਿਰ ਦੇ ਲੋਕ ਸਭਾ ਮੈਂਬਰਾਂ ਨੇ ਲਖੀਮਪੁਰ ਖੀਰੀ ਘਟਨਾ ਨੂੰ ਲੈ ਕੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਟੇਨੀ ਦੇ ਅਸਤੀਫੇ ਦੀ ਮੰਗ ਕਰਦੇ ਹੋਏ ਖੂਬ ਹੰਗਾਮਾ ਕੀਤਾ। ਵਿਰੋਧੀ ਧਿਰ ਦੇ ਹੰਗਾਮੇ ਦੇ ਚੱਲਦਿਆ ਲੋਕ ਸਭਾ ਦੀ ਕਾਰਵਾਈ 20 ਦਸੰਬਰ ਤੱਕ ਮੁਲਤਵੀ ਕਰ ਦਿੱਤੀ ਗਈ।

Leave a Reply

Your email address will not be published. Required fields are marked *