ਨਵੀਂ ਦਿੱਲੀ, 17 ਦਸੰਬਰ – ਭਾਰਤ ‘ਚ ਕੋਰੋਨਾ ਦੇ ਨਵੇਂ ਵੈਰੀਏਂਟ ਓਮੀਕਰੋਨ ਦੇ ਮਾਮਲੇ ਤੇਜੀ ਨਾਲ ਵੱਧ ਰਹੇ ਹਨ। ਸਿਹਤ ਮੰਤਰਾਲੇ ਦੇ ਸੰਯੁਕਤ ਸਕੱਤਰ ਲਵ ਅਗਰਵਾਲ ਦਾ ਕਹਿਣਾ ਹੈ ਕਿ ਦੇਸ਼ ਦੇ 11 ਰਾਜਾਂ ‘ਚ ਓਮੀਕਰੋਨ ਦੇ 101 ਮਾਮਲੇ ਸਾਹਮਣੇ ਆ ਚੁੱਕੇ ਹਨ।