ਪਿਛਲੇ 24 ਘੰਟਿਆਂ ਦੌਰਾਨ ਭਾਰਤ ‘ਚ ਕੋਰੋਨਾ ਦੇ 3,48,421 ਨਵੇਂ ਮਾਮਲੇ, 4205 ਮੌਤਾਂ

ਨਵੀਂ ਦਿੱਲੀ, 12 ਮਈ – ਭਾਰਤ ‘ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 3,48,421 ਨਵੇਂ ਮਾਮਲੇ ਸਾਹਮਣੇ ਆਏ ਹਨ ਜਦਕਿ 4205 ਕੋਰੋਨਾ ਪੀੜ੍ਹਤਾਂ ਦੀ ਮੌਤ ਹੋ ਗਈ ਹੈ।

Leave a Reply

Your email address will not be published. Required fields are marked *