ਪਟਿਆਲਾ, 12 ਮਈ – ਪੰਜਾਬ ਦੇ ਸਮੂਹ ਕਾਨੂੰਗੋ ਤੇ ਪਟਵਾਰੀ ਆਪਣੀਆ ਜਾਇਜ਼ ਮੰਗਾਂ ਨੂੰ ਲੈ ਕੇ 12 ਮਈ ਤੋਂ 16 ਮਈ ਤੱਕ ਕਲਮਛੋੜ ਹੜਤਾਲ ਕਰਨ ਜਾ ਰਹੇ ਹਨ।ਇਸ ਮੌਕੇ ਕਾਨੂੰਗੋ ਤੇ ਪਟਵਾਰੀਆਂ ਨੇ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੀਆ ਜਾਇਜ਼ ਮੰਗਾਂ ਨੁੰ ਜਲਦ ਲਾਗੂ ਕਰਨ ਦੀ ਮੰਗ ਕੀਤੀ ਹੈ।