ਮੁੰਬਈ, 18 ਦਸੰਬਰ – ਮਹਾਂਰਾਸ਼ਟਰ ਦੇ ਨਵੀਂ ਮੁੰਬਈ ਵਿਖੇ ਇੱਕ ਸਕੂਲ ਦੇ 18 ਵਿਦਿਆਰਥੀ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਦਰਅਸਲ ਪਹਿਲਾਂ ਇੱਕ ਵਿਦਿਆਰਥੀ ਦੀ ਕੋਰੋਨਾ ਰਿਪੋਰਟ ਪਾਜ਼ੀiੋਟਵ ਆਈ ਸੀ ਜਿਸ ਦਾ ਪਿਤਾ ਕਤਰ ਤੋਂ ਆਇਆ ਸੀ। ਇਸ ਤੋਂ ਬਾਅਦ ਸਕੂਲ ਦੇ 650 ਵਿਦਿਆਰਥੀਆਂ ਦੇ ਕੋਰੋਨਾ ਟੈਸਟ ਕੀਤੇ ਗਏ ਸਨ, ਜਿਨ੍ਹਾਂ ‘ਚੋਂ 18 ਵਿਦਿਆਰਥੀ ਕੋਰੋਨਾ ਸੰਕਰਮਿਤ ਪਾਏ ਗਏ ਹਨ।