ਰਾਣਾ ਗੁਰਮੀਤ ਸੋਢੀ ਵੱਲੋਂ ਕਾਂਗਰਸ ਤੋਂ ਅਸਤੀਫਾ

ਚੰਡੀਗੜ੍ਹ, 21 ਦਸੰਬਰ – ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਸਾਬਕਾ ਕੈਬਨਿਟ ਮੰਤਰੀ ਪੰਜਾਬ ਰਾਣਾ ਗੁਰਮੀਤ ਸੋਢੀ ਨੇ ਕਾਂਗਰਸ ਤੋਂ ਅਸਤੀਫਾ ਦੇ ਦਿੱਤਾ ਹੈ।ਸੂਤਰਾਂ ਅਨੁਸਾਰ ਕੁੱਝ ਦੇਰ ‘ਚ ਉਹ ਭਾਰਤੀ ਜਨਤਾ ਪਾਰਟੀ ‘ਚ ਸ਼ਾਮਿਲ ਹੋ ਸਕਦੇ ਹਨ।

Leave a Reply

Your email address will not be published. Required fields are marked *