ਬਿਕਰਮ ਮਜੀਠੀਆ ਮਾਮਲੇ ‘ਚ 3 ਮੈਂਬਰੀ SIT ਦਾ ਗਠਨ

ਚੰਡੀਗੜ੍ਹ, 21 ਦਸੰਬਰ – ਬਿਕਰਮ ਮਜੀਠੀਆ ਖਿਲਾਫ ਡਰੱਗਜ਼ ਮਾਮਲੇ ‘ਚ FIR ਦਰਜ ਹੋਣ ਤੋਂ ਬਾਅਦ ਵੱਡੀ ਖਬਰ ਸਾਹਮਣੇ ਆਈ ਹੈ। ਬਿਕਰਮ ਮਜੀਠੀਆ ਮਾਮਲੇ ‘ਚ 3 ਮੈਂਬਰੀ ਵਿਸ਼ੇਸ਼ ਜਾਂਚ ਟੀਮ (SIT) ਦਾ ਗਠਨ ਕੀਤਾ ਗਿਆ ਹੈ। ਇਸ ਟੀਮ ਵਿਚ AIG ਬਲਰਾਜ ਸਿੰਘ, DSP ਰਾਜੇਸ਼ ਕੁਮਾਰ ਅਤੇ DSP ਕੁਲਵੰਤ ਸਿੰਘ ਨੂੰ ਸ਼ਾਮਿਲ ਕੀਤਾ ਗਿਆ ਹੈ।

Leave a Reply

Your email address will not be published. Required fields are marked *