ਮੁੰਬਈ, 22 ਦਸੰਬਰ – ਮਹਾਂਰਾਸ਼ਟਰ ਵਿਧਾਨ ਸਭਾ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਕੀਤੇ ਗਏ RT-PCR ਟੈਸਟਾਂ ਵਿਚ 8 ਪੁਲਿਸ ਮੁਲਾਜ਼ਮਾਂ ਸਮੇਤ 10 ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਮਹਾਂਰਾਸ਼ਟਰ ਸਿਹਤ ਮੰਤਰਾਲੇ ਨੇ ਦੱਸਿਆ ਕਿ ਕੁੱਲ 3500 ਸੈਂਪਲਾਂ ਦੀ ਜਾਂਚ ਕੀਤੀ ਗਈ ਸੀ।