ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ – ਲੁਧਿਆਣਾ ਕੋਰਟ ਕੰਪਲੈਕਸ ਧਮਾਕੇ ‘ਤੇ ਬੋਲੇ ਚਰਨਜੀਤ ਚੰਨੀ

ਚੰਡੀਗੜ੍ਹ, 23 ਦਸੰਬਰ – ਲੁਧਿਆਣਾ ਦੇ ਕੋਰਟ ਕੰਪਲੈਕਸ ਵਿਖੇ ਹੋਏ ਧਮਾਕੇ ‘ਤੇ ਬੋਲਦਿਆ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਮੈਂ ਲੁਧਿਆਣਾ ਜਾ ਰਿਹਾ ਹੈ। ਵਿਧਾਨ ਸਭਾ ਚੋਣਾ ਦਾ ਸਮਾਂ ਨਜ਼ਦੀਕ ਆਉਂਦਿਆ ਹੀ ਕੁੱਝ ਰਾਸ਼ਟਰ ਵਿਰੋਧੀ ਤੱਤ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਅਲਰਟ ‘ਤੇ ਹੈ ਅਤੇ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ।

Leave a Reply

Your email address will not be published. Required fields are marked *