ਘਟਨਾ ਦੀ ਤਹਿ ਤੱਕ ਪਹੁੰਚਣ ਲਈ ਕਰਾਂਗੇ ਸਭ ਕੁੱਝ – ਲੁਧਿਆਣਾ ਕੋਰਟ ਕੰਪਲੈਕਸ ਧਮਾਕੇ ‘ਤੇ ਰਵਨੀਤ ਬਿੱਟੂ ਦਾ ਟਵੀਟ

ਲੁਧਿਆਣਾ, 23 ਦਸੰਬਰ – ਲੁਧਿਆਣਾ ਕੋਰਟ ਕੰਪਲੈਕਸ ਧਮਾਕੇ ‘ਤੇ ਟਵੀਟ ਕਰਦਿਆ ਲੁਧਿਆਣਾ ਤੋਂ ਕਾਂਗਰਸ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਕੋਰਟ ਕੰਪਲੈਕਸ ‘ਚ ਬਹੁਤ ਭਿਆਨਕ ਘਟਨਾ ਵਾਪਰੀ ਹੈ। ਜਦ ਤੱਕ ਪੁਲਿਸ ਧਮਾਕੇ ਦੇ ਕਾਰਨਾਂ ਦੀ ਜਾਂਚ ਕਰ ਰਹੀ ਹੈ, ਮੈਂ ਸਾਰਿਆ ਨੂੰ ਸੁਰੱਖਿਅਤ ਅਤੇ ਮਜਬੂਤ ਰਹਿਣ ਦੀ ਅਪੀਲ ਕਰਦਾ ਹੈ। ਨੁਕਸਾਨ ਦਾ ਮੁਲਾਂਕਣ ਬਹੁਤ ਜਲਦ ਹੋਵੇਗਾ ਤੇ ਮੈਂ ਸਾਰਿਆਂ ਨੂੰ ਭਰੋਸਾ ਦਿਵਾਉਂਦਾ ਹੈ ਕਿ ਘਟਨਾ ਦੀ ਤਹਿ ਤੱਕ ਪਹੁੰਚਣ ਲਈ ਅਸੀਂ ਸਭ ਕੁੱਝ ਕਰਾਂਗੇ।

Leave a Reply

Your email address will not be published. Required fields are marked *