ਕਿਸੇ ਵੀ ਜਾਂਚ ਤੋਂ ਨਹੀਂ ਡਰਦੇ – ਪ੍ਰਕਾਸ਼ ਸਿੰਘ ਬਾਦਲ

ਚੰਡੀਗੜ੍ਹ, 23 ਦਸੰਬਰ – ਚੰਡੀਗੜ੍ਹ ਵਿਖੇ ਕੋਰ ਕਮੇਟੀ ਦੀ ਮੀਟਿੰਗ ਤੋਂ ਬਾਅਦ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਪੰਜਾਬ ਸਰਕਾਰ ਉੱਪਰ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਸਾਡੇ ਪਰਿਵਾਰ ਉੱਪਰ ਝੂਠੇ ਕੇਸ ਦਰਜ ਹੋਏ ਹਨ ਤੇ ਝੂਠੇ ਕੇਸ ਦਰਜ ਕਰਨ ਲਈ ਡੀ.ਜੀ.ਪੀ ਬਦਲੇ ਗਏ ਹਨ। ਉਨ੍ਹਾਂ ਕਿਹਾ ਕਿ ਅਸੀਂ ਕਿਸੇ ਵੀ ਜਾਂਚ ਤੋਂ ਨਹੀਂ ਡਰਦੇ।ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ 2 ਜਨਵਰੀ ਨੂੰ ਮੰਜੀ ਸਾਹਿਬ ਅੰਮ੍ਰਿਤਸਰ ਵਿਖੇ ਪੰਥਕ ਇਕੱਠ ਕੀਤਾ ਜਾਵੇਗਾ ।

Leave a Reply

Your email address will not be published. Required fields are marked *