CM ਮਾਨ ਸ੍ਰੀ ਭੌਰਾ ਸਾਹਿਬ ਹੋਏ ਨਤਮਸਤਕ, ਗੁਰੂ ਤੇਗ ਬਹਾਦਰ ਮਿਊਜ਼ੀਅਮ ਦਾ ਕੀਤਾ ਉਦਘਾਟਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅਨੰਦਪੁਰ…

ਪੰਜਾਬ ਮੰਤਰੀ ਮੰਡਲ ਦੀ ਹੋਈ ਮੀਟਿੰਗ , 13 ਅਪ੍ਰੈਲ ਨੂੰ ਕਿਸਾਨਾਂ ਨੂੰ ਅਬੋਹਰ ’ਚ ਦਿੱਤੇ ਜਾਣਗੇ ਚੈੱਕ-ਧਾਲੀਵਾਲ

ਚੰਡੀਗੜ੍ਹ ਵਿਖੇ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਸ਼ੁਰੂ ਹੋ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ…

CM ਮਾਨ ਦਾ ਵੱਡਾ ਫੈਸਲਾ, 2 ਮਈ ਤੋਂ ਸਵੇਰੇ 7.30 ਤੋਂ ਦੁਪਿਹਰ 2 ਵਜੇ ਤੱਕ ਖੁੱਲ੍ਹਣਗੇ ਸਰਕਾਰੀ ਦਫਤਰ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਡਾ ਫੈਸਲਾ ਲਿਆ ਗਿਆ ਹੈ। CM ਮਾਨ ਨੇ ਸਰਕਾਰੀ…

CM ਮਾਨ ਦਾ ਦਾਅਵਾ-‘ਨਵੀਂ ਐਕਸਾਈਜ਼ ਪਾਲਿਸੀ ਨਾਲ ਖਜ਼ਾਨੇ ‘ਚ 2587 ਕਰੋੜ ਦਾ ਹੋਇਆ ਵਾਧਾ’

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਾਅਵਾ ਕੀਤਾ ਹੈ ਕਿ ਪੰਜਾਬ ਦੇ ਮਾਲੀਏ ਵਿਚ ਪਿਛਲੇ…

ਪੰਜਾਬ ਦਾ ਇੱਕ ਹੋਰ ਟੋਲ ਪਲਾਜ਼ਾ ਬੰਦ, CM ਮਾਨ ਬੋਲੇ- ‘ਲੋਕਾਂ ਦੇ ਪੈਸੇ ਦੀ ਲੁੱਟ ਬਰਦਾਸ਼ਤ ਨਹੀਂ ਕਰਾਂਗੇ’

ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕੀਰਤਪੁਰ ਸਾਹਿਬ-ਸ੍ਰੀ ਅਨੰਦਪੁਰ ਸਾਹਿਬ-ਨੰਗਲ-ਊਨਾ ਵਾਲਾ ਟੋਲ ਪਲਾਜ਼ਾ ਵੀ ਬੰਦ ਕਰਵਾ…

ਇੱਕ ਸਾਲ ‘ਚ ਨੌਜਵਾਨਾਂ ਨੂੰ ਦਿੱਤੀਆਂ 28 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ, ਜਾਰੀ ਕੀਤੇ ਅੰਕੜੇ

ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਵਿੱਚ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ।…

ਪੰਜਾਬ-ਹਿਮਾਚਲ ਦੇ CM ਵਿਚਾਲੇ ਮੀਟਿੰਗ, ਬਿਜਲੀ ਤੇ ਵਾਟਰ ਸੈੱਸ ਸਣੇ ਅਹਿਮ ਮੁੱਦਿਆਂ ‘ਤੇ ਹੋਈ ਗੱਲਬਾਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਹਿਮਾਚਲ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਵਿਚਕਾਰ ਅੱਜ…

CM ਮਾਨ ਨੇ ਕਿਸਾਨਾਂ ਨੂੰ ਕੀਤੀ ਅਪੀਲ, PAU ਤੋਂ ਲੈਣ ਫਸਲਾਂ ਦੇ ਬੀਜ ਅਤੇ ਸਪਰੇਅ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਨੂੰ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ (PAU) ਤੋਂ ਫਸਲਾਂ ਦੇ…

ਅੰਮ੍ਰਿਤਸਰ ‘ਚ G20 ਸੰਮੇਲਨ ਸ਼ੁਰੂ : CM ਮਾਨ ਨੇ ਕੀਤਾ ਉਦਘਾਟਨ; ਮੀਟਿੰਗ ਦੇ ਚੰਗੇ ਸੁਝਾਵਾਂ ਨੂੰ ਪੰਜਾਬ ਦੀ ਸਿੱਖਿਆ ਨੀਤੀ ਨਾਲ ਜੋੜੇਗਾ ਪੰਜਾਬ

ਜੀ-20 ਸੰਮੇਲਨ ਦੀ ਮੀਟਿੰਗ ਅੱਜ ਸ਼ੁਰੂ ਹੋ ਗਈ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੰਮ੍ਰਿਤਸਰ…

TET ਪੇਪਰ ਲੀਕ ਮਾਮਲੇ ‘ਚ CM ਮਾਨ ਦੀ ਕਾਰਵਾਈ, 2 ਅਧਿਕਾਰੀਆਂ ਨੂੰ ਕੀਤਾ ਸਸਪੈਂਡ

ਟੈੱਟ ਪੇਪਰ ਲੀਕ ਮਾਮਲੇ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਐਕਸ਼ਨ ਲਿਆ ਹੈ। ਵੱਡੀ ਕਾਰਵਾਈ…