ਤਾਮਿਲਨਾਡੂ ‘ਚ 10 ਮਈ ਤੋਂ 24 ਮਈ ਤੱਕ ਸੰਪੂਰਨ ਲਾਕਡਾਊਨ ਦਾ ਐਲਾਨ

ਚੇਨਈ, 8 ਮਈ – ਤਾਮਿਲਨਾਡੂ ‘ਚ 10 ਮਈ ਤੋਂ 24 ਮਈ ਤੱਕ ਸੰਪੂਰਨ ਲਾਕਡਾਊਨ ਦਾ ਐਲਾਨ ਕੀਤਾ ਗਿਆ ਹੈ। ਤਾਮਿਲਨਾਡੂ ਦੀ ਨਵਨਿਯੁਕਤ ਸਟਾਲਿਨਸਰਕਾਰ ਨੇ ਇਹ ਫੈਸਲਾ ਕੋਰੋਨਾ ਦੇ ਵੱਧ ਰਹੇ ਮਾਮਲਿਆ ਨੂੰ ਦੇਖਦੇ ਹੋਏ ਲਿਆ ਹੈ।

ਪੰਜਾਬ ‘ਚ ਫਿਲਹਾਲ ਨਹੀਂ ਲੱਗੇਗਾ ਮੁਕੰਮਲ ਲਾਕਡਾਊਨ

ਚੰਡੀਗੜ੍ਹ, 3 ਮਈ – ਪੰਜਾਬ ਵਿਚ ਫਿਲਹਾਲ ਮੁਕੰਮਲ ਲਾਕਡਾਊਨ ਨਹੀਂ ਲੱਗੇਗਾ। ਇਹ ਫੈਸਲਾ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੀਤੀਰੀਵਿਊ ਮੀਟਿੰਗ ਦੌਰਾਨ ਲਿਆ।ਜ਼ਿਕਰਯੋਗ ਹੈ ਕਿ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਮੁਕੰਮਲ ਲਾਕਡਾਊਨ ਦੀ ਸਿਫਾਰਿਸ਼ ਕੀਤੀ ਸੀ। ਇਸ ਦੇ ਨਾਲ ਹੀ ਹੁਣਸਾਰੇ ਮਾਨਤਾ ਪ੍ਰਾਪਤ ਪੱਤਰਕਾਰ ਅਤੇ ਪੀਲੇ ਕਾਰਡ ਪੱਤਰਕਾਰ ਕੋਵਿਡ ਫਰੰਟਲਾਈਨ ਵਾਰੀਅਰਜ਼ ਦੀ ਸੂਚੀ ‘ਚ ਸ਼ਾਮਿਲ ਕਰਨ ਦਾ ਫੈਸਲਾ ਲਿਆ ਗਿਆ। ਇਸ ਤੋਂਇਲਾਵਾ ਪਾਵਰਕਾਮ ਮੁਲਾਜ਼ਮਾਂ ਨੂੰ ਵੀ ਫਰੰਟਲਾਈਨ ਵਰਕਰਾਂ ਦੇ ਦਾਇਰੇ ‘ਚ ਸ਼ਾਮਿਲ ਕੀਤਾ ਗਿਆ ਹੈ। Notice: JavaScript is required for this content.

15 ਮਈ ਤੱਕ ਪੰਜਾਬ ਚ ਲਾਕਡਾਊਨ, ਸਿਰਫ਼ ਖੁਲ੍ਹਣਗੀਆ ਜਰੂਰੀ ਦੁਕਾਨਾਂ

ਗੈਰ ਜਰੂਰੀ ਸਮਾਨ ਦੀਆਂ ਦੁਕਾਨਾਂ ਰਹਿਣਗੀਆਂ ਬੰਦਪੰਜਾਬ ਐਂਟਰੀ ਤੇ ਦਿਖਾਉਣੀ ਹੋਏਗੀ ਕੋਰੋਨਾ ਨੈਗੇਟਿਵ ਰਿਪੋਰਟ ਜਾਂ ਦੋ…

ਪੰਜਾਬ ਸਰਕਾਰ ਦਾ ਵੱਡਾ ਐਲਾਨ

ਹੁਣ ਸ਼ਾਮ 6 ਵਜੇ ਤੋਂ ਬਾਅਦ ਸ਼ਹਿਰਾਂ ‘ਚ ਦੁਕਾਨਾਂ ਬੰਦ, ਜਦਕਿ ਪਿੰਡਾਂ ਵਿੱਚ ਸ਼ਾਮ 5 ਵਜੇ…

ਚੰਡੀਗੜ੍ਹ ‘ਚ ਨਹੀਂ ਲੱਗੇਗਾ ਵੀਕੈਂਡ ਲਾਕਡਾਊਨ

ਚੰਡੀਗੜ੍ਹ, 23 ਅਪ੍ਰੈਲ – ਚੰਡੀਗੜ੍ਹ ‘ਚ ਨਾ ਤਾਂ ਇੱਕ ਹਫਤੇ ਦਾ ਲਾਕਡਾਊਨ ਲਗਾਇਆ ਜਾਵੇਗਾ ਤੇ ਨਾ…

ਹਰਿਆਣਾ ‘ਚ ਕੱਲ੍ਹ ਸ਼ਾਮ 6 ਵਜੇ ਤੋਂ ਬਾਅਦ ਦੁਕਾਨਾਂ ਬੰਦ ਰੱਖਣ ਦੇ ਆਦੇਸ਼

ਚੰਡੀਗੜ੍ਹ, 22 ਅਪ੍ਰੈਲ – ਕੋਰੋਨਾ ਦੇ ਵੱਧ ਰਹੇ ਮਾਮਲਿਆਂ ਨੂੰ ਦੇਖਦੇ ਹੋਏ ਹਰਿਆਣਾ ਦੇ ਗ੍ਰਹਿ ਮੰਤਰੀ…