ਜੋਗਿੰਦਰ ਸਿੰਘ ਮਾਨ ਦੇ ਆਪ ਵਿੱਚ ਸ਼ਾਮਲ ਹੋਣ ਨੂੰ ਲੈ ਕੇ ਫਸ ਗਿਆ ਪੇਚ |

ਫਗਵਾੜਾ, 14 ਜਨਵਰੀ :- ਆਮ ਆਦਮੀ ਪਾਰਟੀ ਦੇ ਲੋਕਲ ਨੇਤਾਵਾਂ ਵੱਲੋਂ ਕੀਤਾ ਗਿਆ ਵਿਰੋਧ ਅਸਤੀਫੇ ਤੱਕ…

ਪ੍ਰਧਾਨ ਮੰਤਰੀ ਦੀ ਸੁਰੱਖਿਆ ‘ਚ ਕੁਤਾਹੀ ਦਾ ਮਾਮਲਾ : ਸੁਪਰੀਮ ਕੋਰਟ ਵੱਲੋਂ ਜਾਂਚ ਕਮੇਟੀ ਗਠਿਤ

ਨਵੀਂ ਦਿੱਲੀ, 12 ਜਨਵਰੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਦੌਰਾਨ ਸੁਰੱਖਿਆ ‘ਚ ਕੁਤਾਹੀ…

ਵਿਧਾਨ ਸਭਾ ਇਲੈਕਸ਼ਨ ਲਈ ਕੱਲ੍ਹ ਲਾਗੂ ਹੋ ਸਕਦਾ ਹੈ ਕੋਡ ਆਫ ਕੰਡਕਟ |

ਚੰਡੀਗੜ,06 ਜਨਵਰੀ :- ਪੰਜਾਬ ਸਮੇਤ ਹੋਰ 5 ਰਾਜਾਂ ਵਿੱਚ ਹੋ ਰਹੀਆਂ ਵਿਧਾਨ ਸਭਾ ਅਲੈਕਸ ਨੂੰ ਲੈ…

ਡੀ ਸੀ ਨੇ ਦਿੱਤੇ ਹਵਾਈ ਅੱਡੇ ਅਤੇ ਹਸਪਤਾਲ ਤੋਂ ਭੱਜੇ ਕੋਰੋਨਾ ਮਰੀਜ਼ਾਂ ਖਿਲਾਫ਼ ਸਖਤ ਕਾਰਵਾਈ ਦੇ ਨਿਰਦੇਸ਼ |

ਅੰਮਿ੍ਤਸਰ, 6 ਜਨਵਰੀ :- ਰੋਮ ਤੋਂ ਆਈ ਫਲਾਈਟ ਵਿਚੋਂ ਕੋਰੋਨਾ ਪਾਜੀਟਵ ਆਏ 125 ਮਰੀਜ਼ਾਂ ਵਿਚੋਂ 13 ਮਰੀਜ਼ ਜਿਲ੍ਹੇ ਅੰਮਿ੍ਤਸਰ ਦੇ ਹਵਾਈ ਅੱਡੇ ਅਤੇ ਗੁਰੂ ਨਾਨਕ ਹਸਪਤਾਲ ਵਿਚੋਂਫਰਾਰ ਹੋ ਗਏ ਹਨ, ਵਿਰੁੱਧ ਡਿਪਟੀ ਕਮਿਸ਼ਨਰ ਨੇ ਸਖਤ ਕਾਰਵਾਈ ਦੇ ਹੁਕਮ ਦਿੱਤੇ ਹਨ। ਡਿਪਟੀ ਕਮਿਸ਼ਨਰ ਸ ਗੁਰਪ੍ਰੀਤ ਸਿੰਘ ਖਹਿਰਾ, ਜੋ ਕਿ ਖੁਦ ਕੋਰੋਨਾਪਾਜੀਟਵ ਆਏ ਸਨ, ਨੇ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਰੂਹੀ ਦੁੱਗ ਨੂੰ ਹਦਾਇਤ ਕੀਤੀ ਕਿ ਉਹ ਇਨ੍ਹਾਂ ਸਾਰੇ ਮਰੀਜ਼ਾਂ ਵਿਰੁੱਧ ਪੁਲਿਸ ਕੋਲ ਐਪੀਡੈਮਿਕ ਅਤੇਡਿਜਾਸਟਰ ਮੈਨੇਜਮੈਂਟ ਐਕਟ ਅਧੀਨ ਪਰਚੇ ਦਰਜ ਕਰਵਾਉਣ। ਸ ਖਹਿਰਾ ਨੇ ਸਾਰੇ ਮਰੀਜ਼ਾਂ ਨੂੰ ਕਿਹਾ ਕਿ ਜਾਂ ਤਾਂ ਉਹ ਸਵੇਰ ਤੱਕ ਵਾਪਸ ਗੁਰੂ ਨਾਨਕ ਹਸਪਤਾਲਪਹੁੰਚ ਕੇ ਆਪਣੇ ਆਪ ਨੂੰ ਇਕਾਂਤ ਵਿੱਚ ਰੱਖ ਲੈਣ, ਨਹੀਂ ਤਾਂ ਉਨ੍ਹਾਂ ਦੀਆਂ ਤਸਵੀਰਾਂ ਮੀਡੀਆ ਵਿੱਚ ਜਾਰੀ ਕਰ ਦਿੱਤੀਆਂ ਜਾਣਗੀਆਂ। ਇਸ ਤੋਂ ਇਲਾਵਾ ਪੁਲਿਸਨੂੰ ਉਕਤ ਵਿਅਕਤੀਆਂ ਦੇ ਨਾਮ 10 ਨੰਬਰ ਅਧੀਨ ਦਰਜ ਕਰਨ ਦੀ ਹਦਾਇਤ ਕਰ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਸਾਰੇ ਮਰੀਜ਼ਾਂ ਦੇਪਾਸਪੋਰਟ, ਜਿੰਨਾ ਦਾ ਸਾਡੇ ਕੋਲ ਸਾਰਾ ਰਿਕਾਰਡ ਮੌਜੂਦ ਹੈ, ਰੱਦ ਕਰਨ ਦੀ ਸਿਫਾਰਸ਼ ਗ੍ਰਹਿ ਵਿਭਾਗ ਨੂੰ ਕਰ ਦਿੱਤੀ ਜਾਵੇਗੀ। ਸ ਖਹਿਰਾ ਨੇ ਕਿਹਾ ਕਿ ਅਸੀਂਆਪਣੇ ਜਿਲੇ ਨੂੰ ਬਿਮਾਰੀ ਤੋਂ ਦੂਰ ਰੱਖਣ ਲਈ ਹਰ ਹੀਲਾ ਵਰਤ ਰਹੇ ਹਾਂ ਅਤੇ ਉਕਤ ਮਰੀਜ਼ਾਂ ਦੀ ਲਾਪਰਵਾਹੀ ਨੂੰ ਕਿਸੇ ਕੀਮਤ ਉਤੇ ਵੀ ਬਰਦਾਸ਼ਤ ਨਹੀਂ ਕੀਤਾਜਾਵੇਗਾ।

ਮੁੱਖ ਮੰਤਰੀ ਚਰਨਜੀਤ ਚੰਨੀ ਵੱਲੋਂ ਆਗਨਵਾੜੀ ਵਰਕਰਾਂ ਦੀ ਤਨਖਾਹ ਵਧਾਉਣ ਦਾ ਐਲਾਨ

ਮੋਰਿੰਡਾ, 4 ਜਨਵਰੀ – ਮੋਰਿੰਡਾ ਵਿਖੇ ਰੈਲੀ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ…

ਹੁਸ਼ਿਆਰਪੁਰ : ਸਰਕਾਰ ਸਕੂਲ ਦੇ 13 ਵਿਦਿਆਰਥੀ ਕੋਰੋਨਾ ਪਾਜ਼ੀਟਿਵ

ਹੁਸ਼ਿਆਰਪੁਰ, 26 ਨਵੰਬਰ – ਹੁਸ਼ਿਆਰਪੁਰ ਦੇ ਬਲਾਕ ਤਲਵਾੜਾ ਦੇ ਪਿੰਡ ਪਲਾਹੜ ਵਿਚ ਸਰਕਾਰੀ ਸਕੂਲ ਦੇ 13…

ਮੁੱਖ ਮੰਤਰੀ ਪੰਜਾਬ 28 ਨੂੰ ਹੋਣਗੇ ਭਗਵਾਨ ਪਰਸ਼ੂਰਾਮ ਮੰਦਿਰ ਵਿਖੇ ਨਤਮਸਤਕ,ਵਿਧਾਇਕ ਧਾਲੀਵਾਲ, ਚੇਅਰਮੈਨ ਮਾਨ ਤੇ ਡਿਪਟੀ ਕਮਿਸ਼ਨਰ ਵਲੋਂ ਤਿਆਰੀਆਂ ਦਾ ਜਾਇਜ਼ਾ |

ਫਗਵਾੜਾ, 26 ਨਵੰਬਰ – ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਭਗਵਾਨ ਪਰਸ਼ੂਰਾਮ ਦੇ ਤਪਸ ਸਥਲੀ…

ਆਰਡੀਨੇਂਸ ਨਾਲ ਬਣਾਏ ਗਏ ਤਿੰਨ ਖੇਤੀ ਕਾਨੂੰਨ ਆਰਡੀਨੇਂਸ ਬਣਾਕੇ ਰੱਦ ਕੀਤੇ ਜਾਣ – ਜਸਵੀਰ ਗੜੀ |

ਫਗਵਾੜਾ / ਜਲੰਧਰ :- ਪੰਜਾਬ ਬਸਪਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਕੇਂਦਰ ਦੀ ਭਾਜਪਾ ਸਰਕਾਰ ਵਲੋਂ…

ਪੰਜਾਬ ਵਿਧਾਨ ਸਭਾ ਚੋਣਾਂ ਲਈ ‘ਆਪ’ ਵੱਲੋਂ ਉਮੀਦਵਾਰਾਂ ਦੀ ਪਹਿਲੀ ਲਿਸਟ ਜਾਰੀ |

ਚੰਡੀਗੜ੍ਹ, 12 ਨਵੰਬਰ – 2022 ਵਿਧਾਨ ਸਭਾ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ…

2016 ਦੇ ਘਪਲੇ ਮਾਮਲੇ ‘ਚ ਫਗਵਾੜਾ ਨਗਰ ਨਿਗਮ ਦੇ ਸਾਬਕਾ ਅਧਿਕਾਰੀ ‘ਤੇ ਵਿਜੀਲੈਂਸ ਦੀ ਕਾਰਵਾਈ |

 ਫਗਵਾੜਾ: ਵਿਜੀਲੈਂਸ ਵਿਭਾਗ ਦੀ ਕਪੂਰਥਲਾ ਟੀਮ ਨੇ 2016 ਦੇ ਘਪਲੇ ਦੇ ਮਾਮਲੇ ਵਿੱਚ ਫਗਵਾੜਾ ਨਗਰ ਨਿਗਮ ਦੇ ਸਾਬਕਾ ਅਧਿਕਾਰੀ ਅਤੇ ਮੌਜੂਦਾ ਸਮੇਂਵਿੱਚ ਜਲੰਧਰ ਵਿੱਚ ਡਿਊਟੀ ਨਿਭਾ ਰਹੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਪ੍ਰੈੱਸ ਨੋਟ ਜਾਰੀ ਕਰਦਿਆਂ ਵਿਜੀਲੈਂਸ ਵਿਭਾਗ ਨੇ ਦੱਸਿਆ ਕਿ2016-2017 ਦੇ ਕਾਰਜਕਾਲ ਦੌਰਾਨ ਆਦਰਸ਼ ਕੁਮਾਰ ਫਗਵਾੜਾ ਵਿਖੇ ਬਤੌਰ ਸਹਾਇਕ ਕਮਿਸ਼ਨਰ ਤਾਇਨਾਤ ਸੀ, ਜਿਸ ‘ਤੇ ਨਗਰ ਨਿਗਮ ਨਾਲ ਧੋਖਾਧੜੀ ਕਰਨ ਅਤੇ ਕਰੋੜਾਂ ਰੁਪਏ ਦੀ ਕੀਮਤ ਦੇਣ ਦੇ ਦੋਸ਼ ਲੱਗੇ ਸਨ। ਜਿਸ ਨੂੰ ਲੈ ਕੇ ਉਸ ਸਮੇਂ ਮੌਜੂਦਾ ਨਗਰ ਨਿਗਮ ਦੀਆਂ ਮੀਟਿੰਗਾਂ ਵਿੱਚ ਕਈ ਵਾਰ ਹੰਗਾਮਾ ਹੋਇਆ ਸੀ।ਉਸ ਸਮੇਂ ਕੌਂਸਲਰਾਂ ਵੱਲੋਂ ਲਾਏ ਗਏ ਦੋਸ਼ਾਂ ਨੂੰ ਪਹਿਲ ਦੇ ਆਧਾਰ ’ਤੇ ਮੀਡੀਆ ਨੇ ਵੀ ਛਾਪਿਆ ਸੀ।  ਜਿਸ ਸਬੰਧੀ ਵਿਜੀਲੈਂਸ ਵਿਭਾਗ ਕੋਲ ਸ਼ਿਕਾਇਤ ਚੱਲ ਰਹੀ ਸੀ, ਜਿਸ ਦੀ ਜਾਂਚ ਤੋਂ ਬਾਅਦ ਵਿਜੀਲੈਂਸ ਵਿਭਾਗ ਨੇ ਅੱਜ ਨਗਰ ਨਿਗਮ ਫਗਵਾੜਾ ਦੇ ਸਹਾਇਕ ਕਮਿਸ਼ਨਰ ਵਜੋਂ ਤਾਇਨਾਤ ਆਦਰਸ਼ ਕੁਮਾਰ ਨੂੰ ਗ੍ਰਿਫ਼ਤਾਰ ਕਰਲਿਆ ਹੈ।  ਤੁਹਾਨੂੰ ਦੱਸ ਦੇਈਏ ਕੀ ਆਦਰਸ਼ ਕੁਮਾਰ ਇਸ ਸਮੇਂ ਕਾਰਜਕਾਰੀ ਅਧਿਕਾਰੀ ਸ਼ਹਿਰੀ ਵਿਕਾਸ ਜਲੰਧਰ ਵਿਖੇ ਤਾਇਨਾਤ ਹਨ। ਅਧਿਕਾਰੀ ‘ਤੇ ਕਾਰਵਾਈ ਤੋਂ ਬਾਅਦ ਰਸੀਦ ਖਰੀਦਣ ਵਾਲਿਆਂ ਨੇ ਵੀ ਸੁੱਖ ਦਾ ਸਾਹ ਲਿਆ ਹੈ। ਨਗਰ ਨਿਗਮ ਫਗਵਾੜਾ ਦੇ ਸਾਬਕਾ ਅਧਿਕਾਰੀ ‘ਤੇ ਹੋਈ ਕਾਰਵਾਈ ਤੋਂ ਬਾਅਦ ਫਗਵਾੜਾ ਦੇ ਕਈ ਲੋਕਾਂ ਦੇ ਸਾਹ ਸੂਤੇ ਗਏ ਹਨ ਕਿਉਂਕਿ ਜਿਨ੍ਹਾਂ ਲੋਕਾਂ ਨੇ ਸ਼ੈਲਰਾਂ ਦੀ ਕੀਮਤ ‘ਤੇ ਕਰੋੜਾਂ ਰੁਪਏ ਦੀਆਂ ਰਸੀਦਾਂ ਖਰੀਦੀਆਂ ਹਨ, ਉਨ੍ਹਾਂ ਨੂੰ ਇਹ ਡਰ ਸਤਾਉਣਾ ਸ਼ੁਰੂ ਹੋ ਗਿਆ ਹੈ ਕਿ ਉਹ ਵੀ ਇਸ ਮਾਮਲੇ ਦੀ ਜਾਂਚ ਵਿਜੀਲੈਂਸ ਦੇਨਾਲ-ਨਾਲ ਕਰਨਗੇ। ਇਸ ਨਾਲ ਅਧਿਕਾਰੀਆਂ ਅਤੇ ਉਨ੍ਹਾਂ ਪ੍ਰਾਪਤ ਕਰਨ ਵਾਲਿਆਂ ਵਿਚਕਾਰ ਸਮਝੌਤਾ ਕਰਨ ਵਾਲਿਆਂ ਨੂੰ ਡਰ ਨੇ ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ ਹੈ।