ਫਗਵਾੜਾ, 7 ਨਵੰਬਰ – ਫਗਵਾੜਾ ਵਿਖੇ ਪੱਤਰਕਾਰ ਵਾਰਤਾ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ…
Tag: breaking news
ਕੇਂਦਰ ਸਰਕਾਰ ਵੱਲੋਂ ਦੇਸ਼ ਵਾਸੀਆਂ ਨੂੰ ਦੀਵਾਲੀ ਦਾ ਤੋਹਫਾ ਪੈਟਰੋਲ 5 ਰੁਪਏ ਅਤੇ ਡੀਜ਼ਲ 10 ਰੁਪਏ ਹੋਇਆ ਸਸਤਾ |
ਕੇਂਦਰ ਨੇ ਦੇਸ਼ਵਾਸੀਆਂ ਨੂੰ ਦੀਵਾਲੀ ਉੱਤੇ ਇੱਕ ਵੱਡਾ ਤੋਹਫਾ ਦਿੰਦਿਆਂ ਤੇਲ ਦੀਆਂ ਵਧ ਰਹੀਆਂ ਕੀਮਤਾਂ ਤੇ…
ਭੁਪੇਸ਼ ਬਘੇਲ ਅਤੇ ਸੁਖਜਿੰਦਰ ਰੰਧਾਵਾ ਨੂੰ ਲਖਨਊ ਹਵਾਈ ਅੱਡੇ ‘ਤੇ ਉਤਰਨ ਦੀ ਇਜਾਜ਼ਤ ਨਹੀਂ
ਲਖਨਊ, 4 ਅਕਤੂਬਰ – ਬੀਤੇ ਦਿਨ ਉੱਤਰ ਪ੍ਰਦੇਸ਼ ਦੇ ਲਖਮੀਰਪੁਰ ਖੀਰੀ ਵਿਖੇ ਉਪ ਮੁੱਖ ਮੰਤਰੀ ਕੇਸ਼ਵ…
ਹੁਣ ਮੁੱਖ ਮੰਤਰੀ ਲਈ ਨਹੀਂ ਵਰਤਿਆਂ ਜਾਵੇਗਾ ‘ਦਲਿਤ’ ਸ਼ਬਦ, ਐਸ ਸੀ ਕਮਿਸ਼ਨ ਨੇ ਲਾਈ ਪਾਬੰਦੀ।
ਚੰਡੀਗੜ੍ਹ – ਮੀਡੀਆ ਵੱਲੋਂ ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਲਈ ‘ਦਲਿਤ’ ਸ਼ਬਦ ਦੀ ਵਰਤੋਂ ਦਾ ਨੋਟਿਸ ਲੈਂਦਿਆਂ, ਰਾਜ ਦੇ ਅਨੁਸੂਚਿਤ ਜਾਤੀਕਮਿਸ਼ਨ ਨੇ ਮੰਗਲਵਾਰ ਨੂੰ ਐਸਸੀ ਭਾਈਚਾਰੇ ਦੇ ਮੈਂਬਰਾਂ ਲਈ ਇਸ ਸ਼ਬਦ ਦੀ ਵਰਤੋਂ ਨਾ ਕਰਨ ਦੇ ਆਦੇਸ਼ ਦਿੱਤੇ ਹਨ।ਕਮਿਸ਼ਨ ਦੀ ਚੇਅਰਪਰਸਨ ਤੇਜਿੰਦਰ ਕੌਰ ਨੇ ਕਿਹਾ ਕਿ ‘ਦਲਿਤ’ ਨਾਮਕਰਨ ਦਾ ਸੰਵਿਧਾਨ ਜਾਂ ਕਿਸੇ ਵਿਧਾਨ ਵਿੱਚ ਜ਼ਿਕਰ ਨਹੀਂ ਹੈ।ਇਸ ਤੋਂ ਇਲਾਵਾ, ਭਾਰਤ ਦੇ ਕੇਂਦਰੀ ਸਮਾਜਿਕ ਨਿਆਂ ਅਤੇ ਸ਼ਕਤੀਕਰਨ ਮੰਤਰਾਲੇ ਨੇ ਪਹਿਲਾਂ ਹੀ ਇਸ ਬਾਰੇ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਮੁੱਖਸਕੱਤਰਾਂ ਨੂੰ ਨਿਰਦੇਸ਼ ਦਿੱਤੇ ਹਨ। ਉਸਨੇ ਮੱਧ ਪ੍ਰਦੇਸ਼ ਹਾਈ ਕੋਰਟ ਦੇ 2018 ਦੇ ਉਸ ਆਦੇਸ਼ ਦਾ ਵੀ ਜ਼ਿਕਰ ਕੀਤਾ ਜਿਸ ਵਿੱਚ ਕੇਂਦਰ ਅਤੇ ਰਾਜ ਸਰਕਾਰਾਂ ਅਤੇਉਨ੍ਹਾਂ ਦੇ ਅਧਿਕਾਰੀਆਂ ਨੂੰ ਐਸਸੀ ਅਤੇ ਐਸਟੀ ਭਾਈਚਾਰੇ ਦੇ ਮੈਂਬਰਾਂ ਲਈ ‘ਦਲਿਤ’ ਸ਼ਬਦ ਦੀ ਵਰਤੋਂ ਨਾਂ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ। ਉਸਨੇ ਕਿਹਾ ਕਿਹਾਈ ਕੋਰਟ ਨੇ ਇਸ ਸ਼ਬਦ ਦੀ ਵਰਤੋਂ ‘ਤੇ ਪਾਬੰਦੀ ਲਗਾਉਣ ਦੀ ਮੰਗ ਕੀਤੀ ਸੀ ਕਿਉਂਕਿ ਇਹ ਸੰਵਿਧਾਨ ਜਾਂ ਕਿਸੇ ਵਿਧਾਨ ਵਿੱਚ ਕਿਤੇ ਵੀ ਨਹੀਂ ਹੈ। ਚੇਅਰਪਰਸਨਨੇ ਅੱਗੇ ਕਿਹਾ ਕਿ ਹਾਈ ਕੋਰਟ ਦੇ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ, ਕੇਂਦਰੀ ਸਮਾਜਿਕ ਨਿਆਂ ਅਤੇ ਸ਼ਕਤੀਕਰਨ ਮੰਤਰਾਲੇ ਨੇ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਤਪ੍ਰਦੇਸ਼ਾਂ ਨੂੰ ਅਨੁਸੂਚਿਤ ਜਾਤੀਆਂ ਨਾਲ ਸੰਬੰਧਤ ਵਿਅਕਤੀਆਂ ਲਈ “ਦਲਿਤ” ਦੀ ਬਜਾਏ “ਅਨੁਸੂਚਿਤ ਜਾਤੀ” ਸ਼ਬਦ ਦੀ ਵਰਤੋਂ ਕਰਨ ਦੇ ਨਿਰਦੇਸ਼ ਦਿੱਤੇ ਹਨ।
ਪੰਜਾਬ ਪੁਲੀਸ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਕੀਤਾ ਗਿਆ ਗ੍ਰਿਫ਼ਤਾਰ |
ਚੰਡੀਗਡ਼੍ਹ, 18 ਅਗਸਤ :– ਅੱਜ ਚੰਡੀਗਡ਼੍ਹ ਵਿਖੇ ਵਿਜੀਲੈਂਸ ਬਿਊਰੋ ਨੇ ਪੰਜਾਬ ਪੁਲੀਸ ਦੇ ਸਾਬਕਾ ਡੀਜੀਪੀ ਸੁਮੇਧ…
ਆਜਦੀ ਦਿਹਾੜੇ ਦੇ ਮੱਦੇਨਜ਼ਰ ਫਗਵਾੜਾ ਪੁਲਿਸ ਹੋਈ ਹਾਈਟੈੱਕ, ਡਰੋਨ ਦੇ ਜਰੀਏ ਕਰੇਗੀ ਸ਼ਹਿਰ ਦੀ ਸੁਰੱਖਿਆ |
ਫਗਵਾੜਾ (ਰਮਨ) :- ਕਪੂਰਥਲਾ ਪੁਲਿਸ 15 ਅਗਸਤ ਨੂੰ ਆਗਾਮੀ ਸੁਤੰਤਰਤਾ ਦਿਵਸ ਦੇ ਸਮਾਗਮਾਂ ਦੌਰਾਨ ਸੁਰੱਖਿਆ ਦੇ…
ਲੁਧਿਆਣਾ ਵਿੱਚ ਦੇਖਣ ਨੂੰ ਮਿਲਿਆ ਗੁੰਡਾਗਰਦੀ ਦਾ ਨੰਗਾ ਨਾਚ
ਲੁਧਿਆਣਾ :- ਲੁਧਿਆਣਾ ਦੇ ਰੇਲਵੇ ਸਟੇਸ਼ਨ ਦੇ ਨਜ਼ਦੀਕ ਲੋਕਲ ਬੱਸ ਅੱਡੇ ਦੇ ਸਾਹਮਣੇ ਬੀਤੀ ਰਾਤ ਗੁੰਡਾਗਰਦੀ…
ਪਿੰਡ ਢੰਡਵਾੜ ਵਿਚ ਹਮਲਾਵਰਾਂ ਵੱਲੋਂ ਨੌਜਵਾਨਾਂ ਤੇ ਕਿਤੇ ਤਿੰਨ ਫਾਇਰ ਜਾਨੀ ਨੁਕਸਾਨ ਤੋਂ ਬਚਾਅ |
ਗੁਰਾਇਆ 06 ਅਗਸਤ (ਮਨੀਸ਼)- 15 ਅਗਸਤ ਨੂੰ ਲੈ ਕੇ ਪੁਲਸ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਪੁਖਤਾ ਪ੍ਰਬੰਧ…
ਚੋਰਾਂ ਵਲੋਂ ਥਾਣੇ ਦੇ ਸਾਹਮਣੇ ਸਥਿਤ ਸ਼ੋਅਰੂਮ ਵਿਚ ਚੋਰੀ , ਬੇਖੌਫ ਨਜ਼ਰ ਆਏ ਚੋਰ
ਬੀਤੀ ਰਾਤ ਬੇਖੌਫ ਚੋਰਾਂ ਵੱਲੋਂ ਸਿਟੀ ਪੁਲਸ ਸਟੇਸ਼ਨ ਦੇ ਸਾਹਮਣੇ ਮੌਜੂਦ ਇੱਕ ਕੱਪੜੇ ਦੇ ਸ਼ੋਅਰੂਮ ਚ…
ਫਗਵਾੜਾ ਵਿਖੇ ਵਿਆਹ ਵਿਚ ਪਿਆ ਰੰਗ ਵਿੱਚ ਭੰਗ , ਚੱਲੀ ਗੋਲੀ ਦੋ ਜਖਮੀ |
ਫਗਵਾੜਾ, (ਰਮਨਦੀਪ):-ਫਗਵਾੜਾ ਵਿਖੇ ਦੇਰ ਸ਼ਾਮ ਇਕ ਵਿਆਹ ਸਮਾਗਮ ਦੋਰਾਨ ਦੋ ਧਿਰਾਂ ਵਿਚਕਾਰ ਹੋਏ ਲੜਾਈ ਝਗੜੇ ਦੌਰਾਨ…