ਅੰਮ੍ਰਿਤਸਰ ਦੇ ਰਣਜੀਤ ਐਵਨਿਊ ’ਚ ਤੜਕੇ ਕੈਬ ਡਰਾਈਵਰ ’ਤੇ ਚੱਲੀਆਂ ਗੋਲੀਆਂ

ਅੰਮ੍ਰਿਤਸਰ ਦੇ ਰਣਜੀਤ ਐਵੀਨਿਊ ਬਲਾਕ-ਡੀ ‘ਚ ਵੀਰਵਾਰ ਸਵੇਰੇ ਕੁੱਝ ਲੋਕਾਂ ਨੇ ਕੈਬ ਡਰਾਈਵਰ ਉਤੇ ਗੋਲੀਆਂ ਚਲਾ…

Amritsar Airport News: ਦੁਬਈ ਤੋਂ ਪੇਸਟ ਬਣਾ ਕੇ ਲਿਆਂਦਾ 92 ਲੱਖ ਦਾ ਸੋਨਾ ਅੰਮ੍ਰਿਤਸਰ ਏਅਰਪੋਰਟ ‘ਤੇ ਫੜਿਆ ਗਿਆ

ਅੰਮ੍ਰਿਤਸਰ : ਪੰਜਾਬ ਦੇ ਅੰਮ੍ਰਿਤਸਰ ‘ਚ ਕਸਟਮ ਵਿਭਾਗ ਨੇ 2 ਦਿਨਾਂ ‘ਚ ਡੇਢ ਕਿੱਲੋ ਤੋਂ ਜ਼ਿਆਦਾ…

ਸ੍ਰੀ ਦਰਬਾਰ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ‘ਚ ਨਹੀਂ ਛਿੜਕਿਆ ਜਾਵੇਗਾ ਪਰਫਿਊਮ

ਅੰਮ੍ਰਿਤਸਰ: ਸ੍ਰੀ ਦਰਬਾਰ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ‘ਚ ਪਰਫਿਊਮ ਦੀ ਵਰਤੋਂ…

ਰਾਹੁਲ ਗਾਂਧੀ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ, ਬਰਤਨ ਮਾਂਜਣ ਦੀ ਕੀਤੀ ਸੇਵਾ

ਕਾਂਗਰਸ ਨੇਤਾ ਰਾਹੁਲ ਗਾਂਧੀ ਅੱਜ ਪੰਜਾਬ ਦੌਰੇ ‘ਤੇ ਹਨ। ਪੰਜਾਬ ਪਹੁੰਚ ਕੇ ਉਹਨਾਂ ਨੇ ਸਭ ਤੋਂ…

ਪਟਵਾਰੀਆਂ ਦੇ ਪਟਵਾਰੀਆਂ ਨਾਲ ਹੀ ਫ਼ਸੇ ਸਿੰਙ: ਨਵੀਂ ਯੂਨੀਅਨ ਵਲੋਂ ਪੁਰਾਣੀ ਦਾ ਬਾਈਕਾਟ, ਪ੍ਰੈੱਸ ਕਾਨਫ਼ਰੰਸ ਦੌਰਾਨ ਹੰਗਾਮਾ

ਅੰਮ੍ਰਿਤਸਰ: ਪੰਜਾਬ ਸਰਕਾਰ ਵਿਰੁਧ ਸੰਘਰਸ਼ ਕਰ ਰਹੀ ਮਾਲ ਪਟਵਾਰ-ਕਾਨੂੰਗੋ ਯੂਨੀਅਨ ਦੋ ਹਿੱਸਿਆਂ ਵਿਚ ਵੰਡ ਗਈ ਹੈ।…

ਭਾਰਤ ਨੇ 18 ਪਾਕਿਸਤਾਨੀ ਨਾਗਰਿਕਾਂ ਨੂੰ ਰਿਹਾਅ ਕੀਤਾ: ਅਟਾਰੀ ਸਰਹੱਦ ਰਾਹੀਂ ਆਪਣੇ ਵਤਨ ਲਈ ਰਵਾਨਾ

ਅੰਮ੍ਰਿਤਸਰ : ਭਾਰਤ ਨੇ ਸ਼ੁਕਰਵਾਰ ਨੂੰ 18 ਪਾਕਿਸਤਾਨੀ ਨਾਗਰਿਕਾਂ ਨੂੰ ਉਨ੍ਹਾਂ ਦੇ ਵਤਨ ਵਾਪਸ ਰਵਾਨਾ ਕੀਤਾ…

MP ਗੁਰਜੀਤ ਔਜਲਾ ਨੇ ਕੀਤਾ ਗੁਰੂ ਨਾਨਕ ਦੇਵ ਹਸਪਤਾਲ ਵਿਖੇ ਬਣ ਰਹੇ ਕੈਂਸਰ ਹਸਪਤਾਲ ਅਤੇ ਰੇਡੀਉਲੋਜੀ ਵਿਭਾਗ ਦਾ ਦੌਰਾ

ਅੰਮ੍ਰਿਤਸਰ : ਕਾਂਗਰਸ ਦੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਅੱਜ ਗੁਰੂ ਨਾਨਕ ਦੇਵ ਹਸਪਤਾਲ ਵਿਖੇ…

ਅੰਮ੍ਰਤਿਸਰ ‘ਚ ਕਲਯੁਗੀ ਪੁੱਤਰ ਦਾ ਕਾਰਾ, ਜਾਇਦਾਦ ਪਛਿੇ ਕੀਤੀ ਮਾਂ ਦੀ ਕੁੱਟਮਾਰ

ਅੰਮ੍ਰਤਿਸਰ ਤੋਂ ਇਕ ਬਹੁਤ ਹੀ ਸ਼ਰਮਨਾਕ ਵੀਡੀਉ ਸਾਹਮਣੇ ਆਈ ਹੈ ਜਸਿ ਵਚਿ ਇਕ ਕਲਯੁਗੀ ਪੁੱਤਰ ਜਾਇਦਾਦ…

ਗੁਰਬਾਣੀ ਪ੍ਰਸਾਰਣ ਦਾ ਫ਼ੈਸਲਾ ਪੰਥ ਵਿਚ ਦੁਬਿਧਾ ਦਾ ਕਾਰਨ ਬਣ ਰਿਹਾ ਹੈ – ਜਥੇਦਾਰ ਗਿਆਨੀ ਰਘਬੀਰ ਸਿੰਘ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਗੁਰਬਾਣੀ ਪ੍ਰਸਾਰਣ ਮਾਮਲੇ ’ਤੇ ਬੋਲਦਿਆਂ ਕਿਹਾ…

ਗਿਆਨੀ ਹਰਪ੍ਰੀਤ ਸਿੰਘ ਨੇ ਸਵੈ-ਇੱਛਾ ਨਾਲ ਛੱਡਿਆ ਅਹੁਦਾ, ਗਿਆਨੀ ਰਘਬੀਰ ਸਿੰਘ ਬਣੇ ਅਕਾਲ ਤਖਤ ਸਾਹਿਬ ਦੇ ਨਵੇਂ ਜਥੇਦਾਰ

ਗਿਆਨੀ ਰਘਬੀਰ ਸਿੰਘ ਨੂੰ ਸ੍ਰੀ ਅਕਾਲ ਤਖਤ ਸਾਹਿਬ ਦਾ ਨਵਾਂ ਜਥੇਦਾਰ ਥਾਪਿਆ ਗਿਆ ਹੈ। ਇਹ ਫੈਸਲਾ…