ਸੰਘਣੀ ਧੁੰਦ ਕਾਰਨ ਵਾਪਰਿਆ ਦਰਦਨਾਕ ਹਾਦਸਾ, ਦੋ ਯਾਰਾਂ ਦੀ ਸੜਕ ਹਾਦਸੇ ਵਿਚ ਇਕੱਠਿਆਂ ਹੋਈ ਮੌਤ

ਲੁਧਿਆਣਾ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਇਥੇ ਪਿੰਡ ਮੋਹੀ ਨੇੜੇ ਧੁੰਦ ਕਾਰਨ ਭਿਆਨਕ ਹਾਦਸਾ ਵਾਪਰਿਆ…