ਪੰਜਾਬ ‘ਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਨਾਲ ਢਹਿ ਚੁੱਕੀ ਹੈ: ਕੈਪਟਨ ਅਮਰਿੰਦਰ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਅਜਨਾਲਾ ਦੀ ਘਟਨਾ ‘ਤੇ ਚਿੰਤਾ ਪ੍ਰਗਟਾਈ…

ਸਾਬਕਾ CM ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਪਰਨੀਤ ਕੌਰ BJP ‘ਚ ਹੋ ਸਕਦੇ ਨੇ ਸ਼ਾਮਿਲ !

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਪਟਿਆਲਾ ਰੈਲੀ ਮੁਲਤਵੀ ਹੋ ਗਈ ਹੈ। ਰੈਲੀ ਦੇ ਲਈ ਫਿਲਹਾਲ…

ਕੈਪਟਨ ਦਿੱਲੀ ਲਈ ਹੋਏ ਰਵਾਨਾ

ਚੰਡੀਗੜ੍ਹ, 6 ਜੁਲਾਈ – ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦਿੱਲੀ ਲਈ ਰਵਾਨਾ ਹੋ ਗਏ ਹਨ।…

ਕਾਂਗਰਸ ਹਾਈਕਮਾਨ ਵੱਲੋਂ ਗਠਿਤ ਪੈਨਲ ਨੂੰ ਅੱਜ ਮਿਲਣਗੇ ਕੈਪਟਨ

ਨਵੀਂ ਦਿੱਲੀ, 22 ਜੂਨ – ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਪੰਜਾਬ ਕਾਂਗਰਸ ਦੇ ਕਲੇਸ਼ ਨੂੰ…

ਕੈਪਟਨ ਵੱਲੋਂ ਮਿਲਖਾ ਸਿੰਘ ਦੇ ਦੇਹਾਂਤ ‘ਤੇ ਪੰਜਾਬ ‘ਚ ਇੱਕ ਦਿਨ ਦੇ ਰਾਜਸੀ ਸੋਗ ਦਾ ਐਲਾਨ

ਚੰਡੀਗੜ੍ਹ, 19 ਜੂਨ – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਫਲਾਇੰਗ…

ਸਿੱਧੂ ਨੇ ਕੈਪਟਨ ਉੱਪਰ ਫਿਰ ਸਾਧਿਆ ਨਿਸ਼ਾਨਾ

ਚੰਡੀਗੜ੍ਹ, 13 ਮਈ – ਬੇਅਦਬੀ ਮਾਮਲੇ ‘ਚ ਸਾਬਕਾ ਸਥਾਨਕ ਸਰਕਾਰਾਂ ਮੰਤਰੀ ਪੰਜਾਬ ਨਵਜੋਤ ਸਿੰਘ ਸਿੱਧੂ ਵੱਲੋਂ…

ਜੁਰਾਬਾਂ ਵੇਚਣ ਵਾਲੇ ਲੜਕੇ ਦੀ ਹਾਲਤ ਦੇਖਦਿਆਂ ਮੁੱਖ ਮੰਤਰੀ ਨੇ ਸਰਕਾਰ ਵੱਲੋਂ ਪੜ੍ਹਾਈ ਦਾ ਖਰਚਾ ਚੁੱਕਣ ਅਤੇ ਪਰਿਵਾਰ ਲਈ 2 ਲੱਖ ਰੁਪਏ ਦੀ ਮਦਦ ਦਾ ਐਲਾਨ ਕੀਤਾ

ਲੁਧਿਆਣਾ, 7 ਮਈ          ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 10…

ਪੰਜਾਬ ‘ਚ ਫਿਲਹਾਲ ਨਹੀਂ ਲੱਗੇਗਾ ਮੁਕੰਮਲ ਲਾਕਡਾਊਨ

ਚੰਡੀਗੜ੍ਹ, 3 ਮਈ – ਪੰਜਾਬ ਵਿਚ ਫਿਲਹਾਲ ਮੁਕੰਮਲ ਲਾਕਡਾਊਨ ਨਹੀਂ ਲੱਗੇਗਾ। ਇਹ ਫੈਸਲਾ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੀਤੀਰੀਵਿਊ ਮੀਟਿੰਗ ਦੌਰਾਨ ਲਿਆ।ਜ਼ਿਕਰਯੋਗ ਹੈ ਕਿ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਮੁਕੰਮਲ ਲਾਕਡਾਊਨ ਦੀ ਸਿਫਾਰਿਸ਼ ਕੀਤੀ ਸੀ। ਇਸ ਦੇ ਨਾਲ ਹੀ ਹੁਣਸਾਰੇ ਮਾਨਤਾ ਪ੍ਰਾਪਤ ਪੱਤਰਕਾਰ ਅਤੇ ਪੀਲੇ ਕਾਰਡ ਪੱਤਰਕਾਰ ਕੋਵਿਡ ਫਰੰਟਲਾਈਨ ਵਾਰੀਅਰਜ਼ ਦੀ ਸੂਚੀ ‘ਚ ਸ਼ਾਮਿਲ ਕਰਨ ਦਾ ਫੈਸਲਾ ਲਿਆ ਗਿਆ। ਇਸ ਤੋਂਇਲਾਵਾ ਪਾਵਰਕਾਮ ਮੁਲਾਜ਼ਮਾਂ ਨੂੰ ਵੀ ਫਰੰਟਲਾਈਨ ਵਰਕਰਾਂ ਦੇ ਦਾਇਰੇ ‘ਚ ਸ਼ਾਮਿਲ ਕੀਤਾ ਗਿਆ ਹੈ। Notice: JavaScript is required for this content.

ਵੈਕਸੀਨ ਪਾਲਿਸੀ ‘ਚ ਸੂਬਿਆ ਨਾਲ ਹੋ ਰਿਹੈ ਧੱਕਾ – ਕੈਪਟਨ

ਚੰਡੀਗੜ੍ਹ, 23 ਅਪ੍ਰੈਲ – ਪ੍ਰਧਾਨ ਮੰਤਰੀ ਵੱਲੋਂ ਕੀਤੀ ਗਈ ਕੋਵਿਡ-19 ਸਮੀਖਿਆ ਮੀਟਿੰਗ ਦੌਰਾਨ ਪੰਜਾਬ ਦੇ ਮੁੱਖ…