ਦੇਸ਼ ਭਰ ‘ਚ ਕੋਰੋਨਾ ਦੇ ਮਾਮਲਿਆਂ ‘ਚ ਤੇਜ਼ੀ ਨਾਲ ਵਾਧਾ ਹੋ ਰਿਹਾ ਹੈ। ਇਸ ਕੜੀ ‘ਚ…
Tag: covid-19
ਸਰਕਾਰੀ ਸੂਤਰਾਂ ਦੇ ਹਵਾਲੇ ਨਾਲ ਵੱਡੀ ਖ਼ਬਰ, ਕੋਰੋਨਾ ਦੀ ਦੂਜੀ ਬੂਸਟਰ ਡੋਜ਼ ਦੀ ਲੋੜ ਨਹੀਂ
ਕੋਰੋਨਾ ਦੇ ਤਣਾਅ ਦਰਮਿਆਨ ਸਰਕਾਰੀ ਸੂਤਰਾਂ ਦੇ ਹਵਾਲੇ ਨਾਲ ਰਾਹਤ ਦੇਣ ਵਾਲੀ ਜਾਣਕਾਰੀ ਸਾਹਮਣੇ ਆਈ ਹੈ।…
ਕੋਰੋਨਾ ਨਾਲ ਨਜਿੱਠਣ ਲਈ ਦੇਸ਼ ਭਰ ਦੇ ਹਸਪਤਾਲਾਂ ‘ਚ ਸ਼ੁਰੂ ਹੋਈ ਮੌਕਡ੍ਰਿਲ: ਕੇਂਦਰੀ ਸਿਹਤ ਮੰਤਰੀ ਨੇ ਲਿਆ ਜਾਇਜ਼ਾ
ਭਾਰਤ ਵਿੱਚ ਕੋਰੋਨਾ ਦੇ ਵਧਦੇ ਖ਼ਤਰੇ ਦੇ ਵਿਚਕਾਰ, ਅੱਜ ਦੇਸ਼ ਭਰ ਵਿੱਚ ਕੋਵਿਡ ਸਿਹਤ ਕੇਂਦਰਾਂ ਵਿੱਚ…
ਚੀਨ ‘ਚ ਕੋਰੋਨਾ ਕਾਰਨ ਹਾਹਾਕਾਰ: ਹਸਪਤਾਲ ਲਾਸ਼ਾਂ ਨਾਲ ਭਰੇ, ਸੜਕਾਂ ‘ਤੇ ਮਰੀਜ਼ਾਂ ਦਾ ਇਲਾਜ, ਸ਼ਮਸ਼ਾਨਘਾਟ ‘ਚ 3 ਦਿਨ ਤੱਕ ਇੰਤਜ਼ਾਰ
ਕੋਰੋਨਾ ਵਾਇਰਸ ਨੇ ਚੀਨ ਦਾ ਲੱਕ ਤੋੜ ਦਿੱਤਾ ਹੈ। ਉੱਥੇ ਹੀ ਇੱਕ ਹਸਪਤਾਲ ਦਾ ਇੱਕ ਵੀਡੀਓ…
ਚੀਨ ਸਣੇ ਇਨ੍ਹਾਂ 5 ਦੇਸ਼ਾਂ ਤੋਂ ਭਾਰਤ ਆਉਣ ਵਾਲੇ ਯਾਤਰੀਆਂ ਲਈ RT-PCR ਟੈਸਟ ਹੋਇਆ ਲਾਜ਼ਮੀ
ਕੋਰੋਨਾ ਦੇ ਨਵੇਂ ਵੈਰੀਐਂਟ ਓਮੀਕ੍ਰਾਨ BF-7 ਨੇ ਪੂਰੀ ਦੁਨੀਆ ਵਿਚ ਫਿਰ ਤੋਂ ਹਾਹਾਕਾਰ ਮਚਾਈ ਹੈ। ਹੁਣ…
ਕੋਵਿਡ ਦੀ ਤਾਜ਼ਾ ਲਹਿਰ ਨਾਲ ਨਿਪਟਣ ਲਈ ਸੂਬਾ ਸਰਕਾਰ ਦੀਆਂ ਪੁਖ਼ਤਾ ਤਿਆਰੀਆਂ: ਮੁੱਖ ਮੰਤਰੀ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਕੋਵਿਡ ਮਹਾਮਾਰੀ ਦੀ ਤਾਜ਼ਾ ਲਹਿਰ ਦੇ…
ਕੋਰੋਨਾ ਦੇ ਖਤਰੇ ਵਿਚਾਲੇ ਕੇਂਦਰ ਸਰਕਾਰ ਦਾ ਵੱਡਾ ਫ਼ੈਸਲਾ, ਪਹਿਲੀ ਨੇਜ਼ਲ ਵੈਕਸੀਨ ਨੂੰ ਦਿੱਤੀ ਮਨਜ਼ੂਰੀ
ਦੁਨੀਆ ਭਰ ਵਿੱਚ ਵਧਦੇ ਕੋਰੋਨਾ ਮਾਮਲਿਆਂ ਦੇ ਵਿਚਾਲੇ ਕੇਂਦਰ ਸਰਕਾਰ ਨੇ ਭਾਰਤ ਬਾਇਓਟੈਕ ਦੀ ਨੇਜਲ ਵੈਕਸੀਨ…
ਸਿਵਲ ਸਰਜਨ ਅੰਮਿ੍ਤਸਰ ਵੱਲੋਂ ਹਵਾਈ ਅੱਡੇ ਦੀ ਲੈਬ ਦੀ ਜਾਂਚ ਕਰਨ ਦੇ ਆਦੇਸ਼ -ਅੱਜ 172 ਯਾਤਰੀ ਕੋਰੋਨਾ ਪਾਜੀਟਵ ਆਉਣ ਕਾਰਨ ਲਿਆ ਫੈਸਲਾ |
ਅੰਮਿ੍ਤਸਰ, 8 ਜਨਵਰੀਅੱਜ ਅੰਮਿ੍ਤਸਰ ਹਵਾਈ ਅੱਡੇ ਉਤੇ ਆਈ ਰੋਮ ਤੋਂ ਆਈ ਫਲਾਈਟ ਵਿਚੋਂ 172 ਯਾਤਰੀਆਂ ਦੇ…
ਡੀ ਸੀ ਨੇ ਦਿੱਤੇ ਹਵਾਈ ਅੱਡੇ ਅਤੇ ਹਸਪਤਾਲ ਤੋਂ ਭੱਜੇ ਕੋਰੋਨਾ ਮਰੀਜ਼ਾਂ ਖਿਲਾਫ਼ ਸਖਤ ਕਾਰਵਾਈ ਦੇ ਨਿਰਦੇਸ਼ |
ਅੰਮਿ੍ਤਸਰ, 6 ਜਨਵਰੀ :- ਰੋਮ ਤੋਂ ਆਈ ਫਲਾਈਟ ਵਿਚੋਂ ਕੋਰੋਨਾ ਪਾਜੀਟਵ ਆਏ 125 ਮਰੀਜ਼ਾਂ ਵਿਚੋਂ 13 ਮਰੀਜ਼ ਜਿਲ੍ਹੇ ਅੰਮਿ੍ਤਸਰ ਦੇ ਹਵਾਈ ਅੱਡੇ ਅਤੇ ਗੁਰੂ ਨਾਨਕ ਹਸਪਤਾਲ ਵਿਚੋਂਫਰਾਰ ਹੋ ਗਏ ਹਨ, ਵਿਰੁੱਧ ਡਿਪਟੀ ਕਮਿਸ਼ਨਰ ਨੇ ਸਖਤ ਕਾਰਵਾਈ ਦੇ ਹੁਕਮ ਦਿੱਤੇ ਹਨ। ਡਿਪਟੀ ਕਮਿਸ਼ਨਰ ਸ ਗੁਰਪ੍ਰੀਤ ਸਿੰਘ ਖਹਿਰਾ, ਜੋ ਕਿ ਖੁਦ ਕੋਰੋਨਾਪਾਜੀਟਵ ਆਏ ਸਨ, ਨੇ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਰੂਹੀ ਦੁੱਗ ਨੂੰ ਹਦਾਇਤ ਕੀਤੀ ਕਿ ਉਹ ਇਨ੍ਹਾਂ ਸਾਰੇ ਮਰੀਜ਼ਾਂ ਵਿਰੁੱਧ ਪੁਲਿਸ ਕੋਲ ਐਪੀਡੈਮਿਕ ਅਤੇਡਿਜਾਸਟਰ ਮੈਨੇਜਮੈਂਟ ਐਕਟ ਅਧੀਨ ਪਰਚੇ ਦਰਜ ਕਰਵਾਉਣ। ਸ ਖਹਿਰਾ ਨੇ ਸਾਰੇ ਮਰੀਜ਼ਾਂ ਨੂੰ ਕਿਹਾ ਕਿ ਜਾਂ ਤਾਂ ਉਹ ਸਵੇਰ ਤੱਕ ਵਾਪਸ ਗੁਰੂ ਨਾਨਕ ਹਸਪਤਾਲਪਹੁੰਚ ਕੇ ਆਪਣੇ ਆਪ ਨੂੰ ਇਕਾਂਤ ਵਿੱਚ ਰੱਖ ਲੈਣ, ਨਹੀਂ ਤਾਂ ਉਨ੍ਹਾਂ ਦੀਆਂ ਤਸਵੀਰਾਂ ਮੀਡੀਆ ਵਿੱਚ ਜਾਰੀ ਕਰ ਦਿੱਤੀਆਂ ਜਾਣਗੀਆਂ। ਇਸ ਤੋਂ ਇਲਾਵਾ ਪੁਲਿਸਨੂੰ ਉਕਤ ਵਿਅਕਤੀਆਂ ਦੇ ਨਾਮ 10 ਨੰਬਰ ਅਧੀਨ ਦਰਜ ਕਰਨ ਦੀ ਹਦਾਇਤ ਕਰ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਸਾਰੇ ਮਰੀਜ਼ਾਂ ਦੇਪਾਸਪੋਰਟ, ਜਿੰਨਾ ਦਾ ਸਾਡੇ ਕੋਲ ਸਾਰਾ ਰਿਕਾਰਡ ਮੌਜੂਦ ਹੈ, ਰੱਦ ਕਰਨ ਦੀ ਸਿਫਾਰਸ਼ ਗ੍ਰਹਿ ਵਿਭਾਗ ਨੂੰ ਕਰ ਦਿੱਤੀ ਜਾਵੇਗੀ। ਸ ਖਹਿਰਾ ਨੇ ਕਿਹਾ ਕਿ ਅਸੀਂਆਪਣੇ ਜਿਲੇ ਨੂੰ ਬਿਮਾਰੀ ਤੋਂ ਦੂਰ ਰੱਖਣ ਲਈ ਹਰ ਹੀਲਾ ਵਰਤ ਰਹੇ ਹਾਂ ਅਤੇ ਉਕਤ ਮਰੀਜ਼ਾਂ ਦੀ ਲਾਪਰਵਾਹੀ ਨੂੰ ਕਿਸੇ ਕੀਮਤ ਉਤੇ ਵੀ ਬਰਦਾਸ਼ਤ ਨਹੀਂ ਕੀਤਾਜਾਵੇਗਾ।