ਚੋਣ ਕਮਿਸ਼ਨ ਨੇ ਕਾਂਗਰਸ ਉਮੀਦਵਾਰ ਅੰਮ੍ਰਿਤਾ ਵੜਿੰਗ ਨੂੰ ਨੋਟਿਸ ਕੀਤਾ ਜਾਰੀ, ਮੰਗਿਆ 24 ਘੰਟਿਆਂ ‘ਚ ਜਵਾਬ

ਚੋਣ ਕਮਿਸ਼ਨ ਨੇ ਗਿੱਦੜਬਾਹਾ ਵਿਧਾਨ ਸਭਾ ਹਲਕੇ ਤੋਂ ਕਾਂਗਰਸੀ ਉਮੀਦਵਾਰ ਅੰਮ੍ਰਿਤਾ ਵੜਿੰਗ ਨੂੰ ਨੋਟਿਸ ਜਾਰੀ ਕੀਤਾ…