ਸਿਰਸਾ ਡੇਰਾ ਮੁਖੀ ਰਾਮ ਰਹੀਮ ਦੀ ਸਿਹਤ ਵਿਗੜੀ

ਚੰਡੀਗੜ੍ਹ, 12 ਮਈ – ਬਲਾਤਕਾਰ  ਦੇ ਦੋਸ਼ੀ ਸਿਰਸਾ ਦੇ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਦੀ ਸਿਹਤ ਵਿਗੜਣ ਮਗਰੋਂ ਉਹਨ੍ਹਾਂ ਨੂੰ ਸੁਨਾਰੀਆ ਜੇਲ ਤੋਂ ਪੀਜੀਆਈ ਰੋਹਤਕ ਵਿੱਚ ਭਾਰਤੀਕੀਤਾ ਗਿਆ ਹੈ ਪੁਲਿਸ ਬਲ ਦੀ ਭਾਰੀ ਤਾਇਨਾਤੀ ਵਿਚਾਲੇ ਐਂਬੂਲੇਂਸ ਪੀਜੀਆਈ ਹਸਪਤਾਲ ਪਹੁੰਚੀ।ਸੂਤਰਾਂ ਮੁਤਾਬਿਕ ਲੀਵਰ ਸਬੰਧੀ  ਤਕਲੀਫ ਹੋਣ ਕਾਰਨਰਾਮ ਰਹੀਮ ਨੂੰ ਹਸਪਤਾਲ ਦਾਖਲ ਕੀਤਾ ਗਿਆ ਹੈ।

ਪੰਜਾਬ, ਦਿੱਲੀ ਸਮੇਤ 10 ਸੂਬਿਆ ‘ਚ ਕੋਰੋਨਾ ਕਾਰਨ ਹੋਈਆ ਜ਼ਿਆਦਾ ਮੌਤਾਂ – ਸਿਹਤ ਮੰਤਰਾਲਾ

ਨਵੀਂ ਦਿੱਲੀ, 30 ਅਪ੍ਰੈਲ – ਕੋਰੋਨਾ ਨੂੰ ਲੈ ਕੇ ਕੇਂਦਰੀ ਸਿਹਤ ਮੰਤਰਾਲੇ ਦੀ ਪ੍ਰੈੱਸ ਵਾਰਤਾ ਦੌਰਾਨ…