ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਹਸਪਤਾਲ ਪਹੁੰਚ ਕੇ ਪੁੱਛਿਆ ਜ਼ਖ਼ਮੀਂ ਮਹਿਲਾ ਪੁਲਿਸ ਕਰਮਚਾਰੀ ਦਾ ਹਾਲਚਾਲ

ਖਰੜ- ਨਗਰ ਕੌਂਸਲ ’ਚ ਹੋਏ ਹੰਗਾਮੇ ਦੌਰਾਨ ਜ਼ਖ਼ਮੀ ਹੋਈ ਮਹਿਲਾ ਪੁਲਿਸ ਕਰਮਚਾਰੀ ਨੂੰ ਇਲਾਜ ਲਈ ਸਿਵਲ…

ਵਿਧਾਇਕ ਧਾਲੀਵਾਲ ਵਲੋਂ ਸਿਵਲ ਹਸਪਤਾਲ ਦਾ ਦੌਰਾ |

ਫਗਵਾੜਾ, 9 ਮਈ ਫਗਵਾੜਾ ਤੋਂ ਵਿਧਾਇਕ ਸ. ਬਲਵਿੰਦਰ ਸਿੰਘ ਧਾਲੀਵਾਲ ਵਲੋਂ ਫਗਵਾੜਾ ਸਿਵਲ ਹਸਪਤਾਲ ਦਾ ਦੌਰਾ ਕਰਕੇ ਕੋਵਿਡ ਪੀੜ੍ਹਤਾਂ ਦੇ ਇਲਾਜ ਲਈ ਕੀਤੇ ਪ੍ਰਬੰਧਾਂ ਦਾਜਾਇਜ਼ਾ ਲਿਆ ਗਿਆ।  ਉਨ੍ਹਾਂ ਸਿਵਲ ਹਸਪਤਾਲ ਵਿਖੇ ਬਣਾਏ ਕੋਵਿਡ ਵਾਰਡ ਤੇ ਆਈਸੋਲੇਸ਼ਨ ਵਾਰਡਾਂ ਵਿਖੇ ਮਰੀਜ਼ਾਂ ਦੇ ਇਲਾਜ, ਆਕਸੀਜਨ ਦੇ ਪ੍ਰਬੰਧਾਂ, ਲੋੜ ਹੋਣ ’ਤੇ ਮਰੀਜ਼ਾਂ ਨੂੰਲੈਵਲ-3 ਦੇ ਇਲਾਜ ਦਾ ਪ੍ਰਬੰਧ ਕਰਨ ਆਦਿ ਬਾਰੇ ਜਾਣਕਾਰੀ ਪ੍ਰਾਪਤ ਕੀਤੀ।  ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਕੋਵਿਡ ਦੇ ਟਾਕਰੇ ਲਈ ਅਨੇਕਾਂ ਕਦਮ ਚੁੱਕੇ ਗਏ ਹਨ ਅਤੇ ਆਕਸੀਜਨ ਦੀ ਕਮੀ ਨਾਲ ਨਜਿੱਠਣ ਲਈ ‘ਆਕਸੀਜਨਕੰਟਰੋਲ ਰੂਮ’ ਬਣਾਉੁਣ ਤੋਂ ਇਲਾਵਾ ਜਿਲ੍ਹੇ ਵਿਚ ਆਕਸੀਜਨ ਆਡਿਟ ਕਰਵਾਇਆ ਗਿਆ ਹੈ।  ਉਨ੍ਹਾਂ ਐਸ.ਐਮ.ਓ. ਡਾ. ਕਿਸ਼ੋਰ ਕੁਮਾਰ ਕੋਲੋਂ ਮਰੀਜ਼ਾਂ ਦੇ ਖਾਣ-ਪੀਣ ਦੇ ਪ੍ਰਬੰਧਾਂ,…

ਪੰਜਾਬ, ਹਰਿਆਣਾ ਦੇ ਕਾਂਗਰਸੀ ਸੰਸਦ ਮੈਂਬਰਾਂ ਨੇ ਜੰਤਰ-ਮੰਤਰ ਵਿਖੇ ਧਰਨਾ ਦਿੱਤਾ; ਸੰਸਦ ਦਾ ਸੈਸ਼ਨ ਬੁਲਾਉਣਾ ਦੀ ਕੀਤੀ ਮੰਗ |

ਕਿਸਾਨ ਯੂਨੀਅਨ ਵੱਲੋਂ ਤਿੰਨ ਖੇਤੀਬਾੜੀ ਸੁਧਾਰ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕੀਤੇ ਗਏ ਭਾਰਤ ਬੰਦ…