ਰਾਮ ਰਹੀਮ ਨੂੰ ਮਿਲਿਆ ਗਣਤੰਤਰ ਦਿਵਸ ਦਾ ਤੋਹਫ਼ਾ, 10 ਦਿਨ ਹੋਰ ਰਹੇਗਾ ਬਾਹਰ

ਸਰਕਾਰ ਨੇ ਫੈਸਲਾ ਕੀਤਾ ਹੈ ਕਿ ਜਿਨ੍ਹਾਂ ਦੋਸ਼ੀਆਂ ਨੂੰ 10 ਸਾਲ ਜਾਂ ਇਸ ਤੋਂ ਵੱਧ ਉਮਰ…

ਰਾਮ ਰਹੀਮ ਨੇ ਤੀਜੀ ਵਾਰ ਮੰਗੀ ਪੈਰੋਲ, ਬਰਨਾਵਾ ਆਸ਼ਰਮ ‘ਚ ਪੁੱਜਣ ਦੀ ਸੰਭਾਵਨਾ

ਸਾਧਵੀ ਯੋਨ ਸੋਸ਼ਣ ਮਾਮਲੇ ‘ਚ ਹਰਿਆਣਾ ਦੀ ਸੁਨਾਰੀਆ ਜੇਲ੍ਹ ‘ਚ ਸਜ਼ਾ ਕੱਟ ਰਿਹਾ ਡੇਰਾ ਸੱਚਾ ਸੌਦਾ…

ਡੇਰਾ ਸੱਚਾ ਸੌਦਾ ਪ੍ਰਮੁੱਖ ਰਾਮ ਰਹੀਮ ਕੋਰੋਨਾ ਪਾਜ਼ੀਟਿਵ

ਰੋਹਤਕ, 6 ਜੂਨ – ਡੇਰਾ ਸੱਚਾ ਸੋਦਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਦੀ ਕੋਰੋਨਾ ਰਿਪੋਰਟ…

ਡੇਰਾ ਮੁਖੀ ਰਾਮ ਰਹੀਮ ਪੀ.ਜੀ.ਆਈ ਦਾਖਲ

ਚੰਡੀਗੜ੍ਹ, 3 ਜੂਨ – ਹਰਿਆਣਾ ਦੇ ਰੋਹਤਕ ਦੀ ਸੁਨਾਰੀਆ ਜੇਲ੍ਹ ‘ਚ ਬੰਦ ਡੇਰਾ ਸੱਚਾ ਸੌਦਾ ਸਿਰਸਾ…

ਜੇਲ੍ਹ ਤੋਂ ਬਾਹਰ ਆਇਆ ਗੁਰਮੀਤ ਰਾਮ ਰਹੀਮ, 48 ਘੰਟੇ ਲਈ ਮਿਲੀ ਪੈਰੋਲ

ਚੰਡੀਗੜ੍ਹ, 21 ਮਈ – ਡੇਰਾ ਸੱਚਾ ਸੌਦਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਆਪਣੀ ਬਿਮਾਰ…

ਐੱਸ.ਆਈ.ਟੀ ਵੱਲੋਂ ਬਰਗਾੜੀ ਬੇਅਦਬੀ ਮਾਮਲੇ ‘ਚ 6 ਡੇਰਾ ਪ੍ਰੇਮੀ ਗ੍ਰਿਫ਼ਤਾਰ

ਫ਼ਰੀਦਕੋਟ, 17 ਮਈ – ਬਰਗਾੜੀ ਬੇਅਦਬੀ ਮਾਮਲੇ ‘ਚ ਪੰਜਾਬ ਸਰਕਾਰ ਵੱਲੋਂ ਗਠਿਤ ਨਵੀਂ ਐੱਸ.ਆਈ.ਟੀ ਨੇ 6…

ਸਿਰਸਾ ਡੇਰਾ ਮੁਖੀ ਰਾਮ ਰਹੀਮ ਦੀ ਸਿਹਤ ਵਿਗੜੀ

ਚੰਡੀਗੜ੍ਹ, 12 ਮਈ – ਬਲਾਤਕਾਰ  ਦੇ ਦੋਸ਼ੀ ਸਿਰਸਾ ਦੇ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਦੀ ਸਿਹਤ ਵਿਗੜਣ ਮਗਰੋਂ ਉਹਨ੍ਹਾਂ ਨੂੰ ਸੁਨਾਰੀਆ ਜੇਲ ਤੋਂ ਪੀਜੀਆਈ ਰੋਹਤਕ ਵਿੱਚ ਭਾਰਤੀਕੀਤਾ ਗਿਆ ਹੈ ਪੁਲਿਸ ਬਲ ਦੀ ਭਾਰੀ ਤਾਇਨਾਤੀ ਵਿਚਾਲੇ ਐਂਬੂਲੇਂਸ ਪੀਜੀਆਈ ਹਸਪਤਾਲ ਪਹੁੰਚੀ।ਸੂਤਰਾਂ ਮੁਤਾਬਿਕ ਲੀਵਰ ਸਬੰਧੀ  ਤਕਲੀਫ ਹੋਣ ਕਾਰਨਰਾਮ ਰਹੀਮ ਨੂੰ ਹਸਪਤਾਲ ਦਾਖਲ ਕੀਤਾ ਗਿਆ ਹੈ।