ਸ਼੍ਰੀ ਮੁਕਤਸਰ ਸਾਹਿਬ ਨੈਸ਼ਨਲ ਹਾਈਵੇ ’ਤੇ ਵਾਪਰਿਆ ਹਾਦਸਾ, ਚੱਲਦੀ ਕਾਰ ਦਾ ਟਾਇਰ ਫੱਟਣ ਨਾਲ ਕਾਰ ਦਰਖਤ ’ਚ ਵੱਜੀ

ਸ੍ਰੀ ਮੁਕਤਸਰ ਸਾਹਿਬ ਦੇ ਜਲਾਲਾਬਾਦ ਰੋਡ ‘ਤੇ ਨੈਸ਼ਨਲ ਹਾਈਵੇ ਨੰਬਰ 754 ’ਤੇ ਭਿਆਨਕ ਹਾਦਸਾ ਵਾਪਰਨ ਦਾ…